ਮੁੱਖ ਮੰਤਰੀ ਭਗਵੰਤ ਮਾਨ ਨੇ ਵਿਗਿਆਨ ਭਵਨ ਵਿਖੇ ਹੋਈ ਸਾਂਝੀ ਕਾਨਫਰੰਸ ਵਿੱਚ ਕੀਤੀ ਸ਼ਿਰਕਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਹੋਈ ਸਾਂਝੀ ਕਾਨਫਰੰਸ ਵਿੱਚ ਸ਼ਿਰਕਤ ਕਰਨ ਪਹੁੰਚੇ।

Advertisements

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕੱਠ ਨੂੰ ਸੰਬੋਧਨ ਕੀਤਾ। ਪਿਛਲੀ ਵਾਰ ਅਜਿਹੀ ਕਾਨਫਰੰਸ ਸਾਲ 2016 ਵਿੱਚ ਹੋਈ ਸੀ।

LEAVE A REPLY

Please enter your comment!
Please enter your name here