ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 642 ਨਵੇਂ ਸੈਪਲ ਲੈਣ ਨਾਲ ਅਤੇ 676 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38022 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40884 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1171405 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1131935 ਸੈਪਲ ਨੈਗਟਿਵ ਹਨ । ਜਦ ਕਿ 3256 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 10 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39778 ਹੈ ।

LEAVE A REPLY

Please enter your comment!
Please enter your name here