ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 688 ਨਵੇਂ ਸੈਪਲ ਲੈਣ  ਨਾਲ ਅਤੇ 656 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38023 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40885 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1172550 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1133587 ਸੈਪਲ  ਨੈਗਟਿਵ ਹਨ । ਜਦ ਕਿ 2478 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  06 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39783 ਹੈ ।

Advertisements

LEAVE A REPLY

Please enter your comment!
Please enter your name here