ਜ਼ਿਲ੍ਹੇ ਵਿੱਚ ਕੋਰੋਨਾ ਦਾ ਕੋਈ ਨਵਾਂ ਮਰੀਜ਼ ਨਹੀਂ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 228 ਨਵੇਂ ਸੈਪਲ ਲੈਣ ਨਾਲ ਅਤੇ 228 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38023 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40885 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1172778 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 1133815 ਸੈਪਲ ਨੈਗਟਿਵ ਹਨ । ਜਦ ਕਿ 2748 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 6 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39783 ਹੈ ।

LEAVE A REPLY

Please enter your comment!
Please enter your name here