Saturday, October 17, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 779 ਨਵੇਂ ਸੈਪਲ ਲੈਣ ਨਾਲ ਅਤੇ 851 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38024 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40886 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1178826 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1139517 ਸੈਪਲ ਨੈਗਟਿਵ ਹਨ । ਜਦ ਕਿ 3093 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 01 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39789 ਹੈ ।

LEAVE A REPLY

Please enter your comment!
Please enter your name here