ਪਰਵਾਸੀ ਭਾਰਤੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਪੱਖੇ ਕੀਤੇ ਗਏ ਭੇਂਟ

ਮਾਹਿਲਪੁਰ (ਦ ਸਟੈਲਰ ਨਿਊਜ਼): ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨਗਦੀਪੁਰ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਹਮੇਸ਼ਾ ਹੀ ਵੱਧ ਚੜ ਕੇ ਸਕੂਲ ਦੀ ਸਹਾਇਤਾ ਕੀਤੀ ਜਾਂਦੀ ਰਹਿੰਦੀ ਹੈ। ਇਸੇ ਲੜੀ ਨੂੰ ਬਰਕਰਾਰ ਰੱਖਦੇ ਹੋਏ ਪਰਵਾਸੀ ਭਾਰਤੀ ਇੰਦਰਜੀਤ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਦੋ ਪੱਖੇ ਦਾਨ ਕੀਤੇ ਗਏ।

Advertisements

ਇਸ ਕਾਰਜ ਲਈ ਸਕੂਲ ਅਧਿਆਪਕਾਂ ਮੈਡਮ ਰਿੰਪੀ ਵਲੋਂ ਪਰਵਾਸੀ ਭਾਰਤੀ ਇੰਦਰਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here