ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  868  ਨਵੇਂ ਸੈਪਲ ਲੈਣ  ਨਾਲ ਅਤੇ 766 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38028 ਹੈ  ਅਤੇ ਬਾਹਰਲੇ  ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40890 ਹੋ ਗਏ ਹਨ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1185146 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1145869 ਸੈਪਲ  ਨੈਗਟਿਵ ਹਨ ।  ਜਦ ਕਿ 3057 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  04 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39790 ਹੈ । 

LEAVE A REPLY

Please enter your comment!
Please enter your name here