ਜ਼ਿਲ੍ਹੇ ਵਿੱਚ ਕੋਵਿਡ-19 ਦਾ  01 ਨਵਾਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  195  ਨਵੇਂ ਸੈਪਲ ਲੈਣ  ਨਾਲ ਅਤੇ 623 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ।ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38029 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40891 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1185943 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 1147296 ਸੈਪਲ ਨੈਗਟਿਵ ਹਨ ।  ਜਦ ਕਿ 2426 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  03 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39792 ਹੈ । 

Advertisements

LEAVE A REPLY

Please enter your comment!
Please enter your name here