ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਨਵੇਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  621  ਨਵੇਂ ਸੈਪਲ ਲੈਣ  ਨਾਲ ਅਤੇ 579 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਨਵੇਂ ਪਾਜੇਟਿਵ ਮਰੀਜ ਆਏ ਹਨ । ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ  ਵਿੱਚੋ 38032  ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ  40894 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1188716 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1150009 ਸੈਪਲ  ਨੈਗਟਿਵ ਹਨ ।  ਜਦ ਕਿ 2483 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  04 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39794 ਹੈ । 

LEAVE A REPLY

Please enter your comment!
Please enter your name here