ਨਾਭਾ: ਮਾਤਾ ਸ਼ੀਤਲਾ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ । ਨਾਭਾ ਦੇ ਪਿੰਡ ਕੋਟ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਸ਼ੀਤਲਾ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।

Advertisements

ਇਸ ਦੋਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਮੇਲੇ ਵਿੱਚ ਪਹੁੰਚ ਕੇ ਮੰਦਰ ਵਿੱਚ ਦਰਸ਼ਨ ਕੀਤੇ। ਮੇਲੇ ਵਿੱਚ ਵੱਖ-ਵੱਖ ਦੁਕਾਨਾਂ, ਪੰਘੂੜੇ ਤੇ ਬੱਚਿਆਂ ਲਈ ਝੂਲੇ ਵੀ ਲੱਗੇ ਹੋਏ ਸਨ। ਮੇਲੇ ਵਿੱਚ ਵੱਖ-ਵੱਖ ਜਗਾ ਤੇ ਲੰਗਰ ਵੀ ਲਗਾਏ ਗਏ ਸਨ।

LEAVE A REPLY

Please enter your comment!
Please enter your name here