ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 604 ਨਵੇਂ ਸੈਪਲ ਲੈਣ ਨਾਲ ਅਤੇ 572 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38033 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40895 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1189320 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1150580 ਸੈਪਲ ਨੈਗਟਿਵ ਹਨ । ਜਦ ਕਿ 2515 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 05 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39794 ਹੈ ।

LEAVE A REPLY

Please enter your comment!
Please enter your name here