Wednesday, October 28, 2026
Home Jammu & Kashmir ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨੇ ਮਹਿਲਾ ਅਧਿਆਪਕ ਨੂੰ ਮਾਰੀ ਗੋਲੀ, ਮੌਤ

ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨੇ ਮਹਿਲਾ ਅਧਿਆਪਕ ਨੂੰ ਮਾਰੀ ਗੋਲੀ, ਮੌਤ

ਜੰਮੂ ਕਸ਼ਮੀਰ ( ਦ ਸਟੈਲਰ ਨਿਊਜ਼), ਰਿਪੋਰਟ:ਜੋਤੀ ਗੰਗੜ੍ਹ। ਜੰਮੂ ਕਸ਼ਮੀਰ ਦੇ ਕਾਲਗਾਮ ਵਿੱਚ ਗੋਪਾਲਪੁਰਾ ਇਲਾਕੇ ਵਿੱਚ ਸਥਿਤ ਇੱਕ ਹਾਈ ਸਕੂਲ ਦੀ ਮਹਿਲਾ ਅਧਿਆਪਕ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ।

Advertisements

ਅੱਤਵਾਦੀਆਂ ਨੇ ਸਕੂਲ ਵਿੱਚ ਵੜ੍ਹ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਮਹਿਲਾ ਅਧਿਆਪਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੁਲਸਿ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here