5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 6 ਤੋਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 6 ਜੂਨ ਤੋਂ 10 ਜੂਨ ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 98143-32088 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Advertisements

LEAVE A REPLY

Please enter your comment!
Please enter your name here