ਜ਼ਿਲ੍ਹੇ ਵਿੱਚ ਕੋਵਿਡ-19 ਦਾ  01 ਨਵਾਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼):  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  515  ਨਵੇਂ ਸੈਪਲ ਲੈਣ  ਨਾਲ ਅਤੇ 382 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38034  ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ  40896 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1191673 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1153814 ਸੈਪਲ  ਨੈਗਟਿਵ ਹਨ।  ਜਦ ਕਿ 1633 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  01 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39799 ਹੈ । 

Advertisements

LEAVE A REPLY

Please enter your comment!
Please enter your name here