ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 95 ਨਵੇਂ ਸੈਪਲ ਲੈਣ ਨਾਲ ਅਤੇ 430 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਨਵੇਂ ਪਾਜੇਟਿਵ ਮਰੀਜ ਆਏ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38036 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40898 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1191768 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1154742 ਸੈਪਲ ਨੈਗਟਿਵ ਹਨ ਜਦਕਿ 798 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ 03 ਹੈ । ਠੀਕ ਹੋਏ ਮਰੀਜਾਂ ਦੀ ਗਿਣਤੀ 39799 ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ ।

LEAVE A REPLY

Please enter your comment!
Please enter your name here