ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਨਵੇਂ ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  374  ਨਵੇਂ ਸੈਪਲ ਲੈਣ  ਨਾਲ ਅਤੇ 504 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਨਵੇਂ ਪਾਜੇਟਿਵ ਮਰੀਜ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ  ਵਿੱਚੋ 38038 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ  2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40900 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1192142 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1155244 ਸੈਪਲ  ਨੈਗਟਿਵ ਹਨ  ਜਦਕਿ 668  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਐਕਟਿਵ ਕੇਸਾ ਦੀ ਗਿਣਤੀ  05 ਹੈ ।  ਠੀਕ ਹੋਏ ਮਰੀਜਾਂ ਦੀ ਗਿਣਤੀ 39799 ਹੈ  ਤੇ   ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ ।

LEAVE A REPLY

Please enter your comment!
Please enter your name here