ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਹੁਸ਼ਿਆਰਪੁਰ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 380 ਨਵੇਂ ਸੈਪਲ ਲੈਣ ਨਾਲ ਅਤੇ 138 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38039 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40901 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1192942 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1156184 ਸੈਪਲ ਨੈਗਟਿਵ ਹਨ । ਜਦ ਕਿ 527 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 06 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39799 ਹੈ ।

LEAVE A REPLY

Please enter your comment!
Please enter your name here