ਲਾਰੈਂਸ ਬਿਸ਼ਨੋਈ ਅਤੇ ਜੈਪਾਲ ਭੁੱਲਰ ਦੇ ਕਰੀਬ 4 ਸਾਥੀ ਗਿ੍ਰਫਤਾਰ, 6 ਪਿਸਤੌਲ ਅਤੇ 30 ਕਾਰਤੂਸ ਬਰਾਮਦ

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਕੁਮਾਰ। ਪਟਿਆਲਾ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਗੈਂਗਸਟਰ ਦੇ 4 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਜਿਨ੍ਹਾਂ ਕੋਲੋਂ 6 ਪਿਸਤੌਲ ਅਤੇ 30 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੈਪਾਲ ਭੁੱਲਰ ਦੇ ਕਰੀਬੀ ਸਾਥੀ ਹਨ।

Advertisements

LEAVE A REPLY

Please enter your comment!
Please enter your name here