14 ਤੇ 15 ਜੂਨ ਨੂੰ ਡਰੋਨ ਤੇ ਯੂਏਵੀ ਨੂੰ ਉਡਾਣ ’ਤੇ ਹੋਵੇਗੀ ਸਖ਼ਤ ਮਨਾਹੀ:ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਡਾ.ਅੰਕੁਰ ਗੁਪਤਾ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਸ਼ਹਿਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਤੇ ਇਸ ਦੌਰਾਨ ਡਰੋਨ ਅਤੇ ਅਣਮੈਨਿਡ ਏਰੀਅਲ ਵਹੀਕਲਜ਼ (ਯੂਏਵੀ) ਨੂੰ ਤੁਰੰਤ ਪ੍ਰਭਾਵ ਨਾਲ ਸਖ਼ਤੀ ਨਾਲ ਉਡਾਉਣ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 14.06.2022 ਤੋਂ 15.06.2022 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here