ਜਲੰਧਰ: ਪਤਨੀ ਵੱਲੋਂ ਆਪਣੇ ਪਤੀ ਨੂੰ ਉਸਦੀ ਗਰਲਫੈ੍ਰਡ ਦੇ ਨਾਲ ਹੋਟਲ ਦੇ ਕਮਰੇ ਵਿੱਚ ਕੀਤਾ ਗਿਆ ਕਾਬੂ, ਪਤਨੀ ਨੇ ਕੀਤਾ ਹੰਗਾਮਾ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਜਲੰਧਰ ਵਿੱਚ ਪਤਨੀ ਵੱਲੋਂ ਆਪਣੇ ਪਤੀ ਨੂੰ ਉਸਦੀ ਗਰਲਫੈ੍ਰਡ ਨਾਲ ਰੰਗੇ ਹੱਥੀ ਇੱਕ ਹੋਟਲ ਦੇ ਕਮਰੇ ਵਿੱਚ ਕਾਬੂ ਕਰ ਲਿਆ ਗਿਆ।

Advertisements

ਜਿਸਤੋ ਬਾਅਦ ਪਤਨੀ ਨੇ ਹੋਟਲ ਦੇ ਕਮਰੇ ਵਿੱਚ ਜੰਮ ਕੇ ਹੰਗਾਮਾ ਕੀਤਾ। ਇਸ ਘਰੇਲੂ ਝਗ਼ੜੇ ਦੀ ਵਿਡੀਓ ਵੀ ਸ਼ੋਸਲ ਮੀਡੀਆਂ ਤੇ ਕਾਫੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਕਲਿੱਪ ਨੂੰ ਲੈ ਕੇ ਜਾਲੰਧਰ ਵਿੱਚ ਕਾਫੀ ਚਰਚਾ ਹੋ ਰਹੀ ਹੈ। ਪਰ ਹਾਲੇ ਤੱਕ ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਪੁੱਛਗਿਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here