Sunday, October 25, 2026
Home Chandigarh ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਨੂੰ...

ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਦਿਨ ਵੀਰਵਾਰ ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisements

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਸੰਗਰੂਰ ਸੰਸਦੀ ਚੋਣ ਖੇਤਰ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਸੂਬੇ ਵਿੱਚ ਸਥਿਤ ਉਦਯੋਗਿਕ ਅਦਾਰੇ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿਨ੍ਹਾਂ ਵਿੱਚ ਜ਼ਿਲਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਵੋਟਰ ਕੰਮ ਕਰਦੇ ਹਨ, ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਿਚਤ ਕਰਨ ਲਈ ਮਿਤੀ 23 ਜੂਨ 2022 ਦਿਨ ਵੀਰਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਦਯੋਗਿਕ ਅਦਾਰਿਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫ਼ਤਾਵਾਰੀ ਛੁੱਟੀ ਐਲਾਨੀ ਜਾਂਦੀ ਹੈ।

LEAVE A REPLY

Please enter your comment!
Please enter your name here