ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 412 ਨਵੇਂ ਸੈਂਪਲ ਲੈਣ ਅਤੇ 150 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 02 ਨਵੇਂ ਪੋਜ਼ਿਟਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 16 ਕੇਸ ਐਕਟਿਵ ਹਨ ਅਤੇ 547 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1200051
ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1163237
ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40939
ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39827
ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1096