Friday, October 23, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ,20 ਕੇਸ ਐਕਟਿਵ

ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ,20 ਕੇਸ ਐਕਟਿਵ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 387 ਨਵੇਂ ਸੈਂਪਲ ਲੈਣ ਅਤੇ 293 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ 1 ਨਵਾਂ ਪਾਜ਼ੀਟਿਵ ਕੇਸ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 20 ਕੇਸ ਐਕਟਿਵ ਹਨ ਅਤੇ 389 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1201086

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1164422

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40949

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39833

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1096

LEAVE A REPLY

Please enter your comment!
Please enter your name here