ਕੋਵਿਡ-19 ਦੇ 2 ਨਵੇਂ ਪੋਜ਼ਿਟਵ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 325 ਨਵੇਂ ਸੈਂਪਲ ਲੈਣ ਅਤੇ 469 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 2 ਨਵੇਂ ਪੋਜ਼ਿਟਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 19 ਕੇਸ ਐਕਟਿਵ ਹਨ ਅਤੇ 153 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1201866

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1165432

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40955

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39840

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1096

LEAVE A REPLY

Please enter your comment!
Please enter your name here