ਕੋਵਿਡ-19 ਦਾ 1 ਨਵਾਂ ਪਾਜ਼ੀਟਿਵ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 251 ਨਵੇਂ ਸੈਂਪਲ ਲੈਣ ਅਤੇ 45 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ 1 ਨਵਾਂ ਪਾਜ਼ੀਟਿਵ ਕੇਸ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 19 ਕੇਸ ਐਕਟਿਵ ਹਨ ਅਤੇ 359 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1202117

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1165476

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40956

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39841

LEAVE A REPLY

Please enter your comment!
Please enter your name here