ਕੋਵਿਡ-19 ਦੇ 12 ਨਵੇਂ ਪਾਜ਼ੀਟਿਵ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 275 ਨਵੇਂ ਸੈਂਪਲ ਲੈਣ ਅਤੇ 361 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 12 ਨਵਾਂ ਪਾਜ਼ੀਟਿਵ ਕੇਸ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 22 ਕੇਸ ਐਕਟਿਵ ਹਨ ਅਤੇ 273 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

*************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1202392

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1165826

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40968

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39850

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1096

LEAVE A REPLY

Please enter your comment!
Please enter your name here