ਕੋਵਿਡ-19 ਦੇ 3 ਨਵੇਂ ਪੋਜ਼ਿਟਵ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 484 ਨਵੇਂ ਸੈਂਪਲ ਲੈਣ ਅਤੇ 350 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 3 ਨਵੇਂ ਪੋਜ਼ਿਟਵ ਕੇਸ ਆਏ ਹਨ।

Advertisements

ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 29 ਕੇਸ ਐਕਟਿਵ ਹਨ ਅਤੇ 456 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।


ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1203258

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1166499

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 40978

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39853

LEAVE A REPLY

Please enter your comment!
Please enter your name here