
ਚੰਡੀਗੜ੍ਹ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਿਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਹਨ।
Advertisements

ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ ‘ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।












