ਨਸ਼ਿਆ ਤੇ ਠੱਲ ਪਾਉਣ ਲਈ ਜਨਤਾ ਦਾ ਸਹਿਯੋਗ ਵੀ ਜ਼ਰੂਰੀ: ਡੀਐਸਪੀ ਸੁਖਵਿੰਦਰ 

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਬੀਤੇ ਦਿਨੀ ਸ. ਸੁਖਵਿੰਦਰ ਸਿੰਘ ਨੇ ਡੀ.ਐਸ.ਪੀ (ਨਾਰਕੌਰਟਿਕ) ਹੁਸ਼ਿਆਰਪੁਰ  ਵਿਖੇ ਚਾਰਜ ਲਿਆ। ਉਹਨਾਂ ਕਿਹਾ ਕਿ ਨਰੋਏ ਸਮਾਜ ਲਈ ਨਸ਼ੇ ਦਾ ਖਾਤਮਾ ਬਹੁਤ ਜ਼ਰੂਰੀ ਹੈ।

Advertisements

ਨਸ਼ਾ ਨੌਜਵਾਨ ਪੀੜੀ ਨੂੰ ਖੋਖਲਾ ਕਰ ਰਿਹਾ ਹੈ। ਇਸ ਲਈ ਇਸ ਅਲਾਮਤ ਤੇ ਕਾਬੂ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਮਪਤਾ ਗੁਪਤ ਰੱਖਿਆ ਜਾਵੇਗਾ। ਸਮਾਜ ਵਿਰੋਧੀ ਸ਼ੱਕੀ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਜ਼ਰੂਰ ਦਿਉ। 

LEAVE A REPLY

Please enter your comment!
Please enter your name here