ਕੋਵਿਡ-19 ਦੇ 3 ਨਵੇਂ ਪਾਜ਼ੀਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 495 ਨਵੇਂ ਸੈਂਪਲ ਲੈਣ ਅਤੇ 497 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਨਵੇਂ ਪਾਜ਼ੀਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 25 ਕੇਸ ਐਕਟਿਵ ਹਨ ਅਤੇ 437 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1205793

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1169028

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 41004

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39882

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1097

LEAVE A REPLY

Please enter your comment!
Please enter your name here