ਜ਼ਿਲ੍ਹੇ ਅੰਦਰ ਕੋਵਿਡ-19 ਦੇ 6 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 514 ਨਵੇਂ ਸੈਂਪਲ ਲੈਣ ਅਤੇ 585 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 06 ਨਵੇਂ ਪਾਜ਼ੇਟਿਵ ਕੇਸ ਆਏ ਹਨ।

Advertisements

ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 30 ਕੇਸ ਐਕਟਿਵ ਹਨ ਅਤੇ 366 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1206307

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1169607

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 41011

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39884

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1097

LEAVE A REPLY

Please enter your comment!
Please enter your name here