ਜ਼ਿਲ੍ਹੇ ਅੰਦਰ ਕੋਵਿਡ ਦੇ 6 ਨਵੇਂ ਪੋਜ਼ਿਟਵ ਮਰੀਜ਼, 1 ਮੌਤ ਅਤੇ 29 ਐਕਟਿਵ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 337 ਨਵੇਂ ਸੈਂਪਲ ਲੈਣ ਅਤੇ 400 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 06 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 29 ਕੇਸ ਐਕਟਿਵ ਹਨ ਅਤੇ 337 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1206678

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1167700

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 38148

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39890

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1098

LEAVE A REPLY

Please enter your comment!
Please enter your name here