ਅੱਜ ਕੋਵਿਡ-19 ਦਾ ਕੋਈ ਨਵਾਂ ਪਾਜ਼ੀਟਿਵ ਕੇਸ ਨਹੀਂ ਆਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 134 ਨਵੇਂ ਸੈਂਪਲ ਲੈਣ ਅਤੇ 134 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦਾ ਕੋਈ ਨਵਾਂ ਪਾਜ਼ੀਟਿਵ ਕੇਸ ਨਹੀਂ ਆਇਆ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 25 ਕੇਸ ਐਕਟਿਵ ਹਨ ਅਤੇ 337 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

LEAVE A REPLY

Please enter your comment!
Please enter your name here