ਅੱਜ ਕੋਵਿਡ-19 ਦੇ 18 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 433 ਨਵੇਂ ਸੈਂਪਲ ਲੈਣ ਅਤੇ 748 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 18 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 43 ਕੇਸ ਐਕਟਿਵ ਹਨ ਅਤੇ 22 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1207245

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1170865

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41036

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39894

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1099

LEAVE A REPLY

Please enter your comment!
Please enter your name here