ਜ਼ਿਲ੍ਹੇ ਅੰਦਰ ਕੋਵਿਡ-19 ਦੇ 14 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 412 ਨਵੇਂ ਸੈਂਪਲ ਲੈਣ ਅਤੇ 438 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 14 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 49 ਕੇਸ ਐਕਟਿਵ ਹਨ ਅਤੇ 137 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1208080

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1171569

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 41055

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39906

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1100

LEAVE A REPLY

Please enter your comment!
Please enter your name here