ਪਟਿਆਲਾ: ਮਕਾਨ ਦੀ ਛੱਤ ਡਿੱਗਣ ਕਾਰਣ ਇੱਕੋਂ ਪਰਿਵਾਰ ਦੇ 4 ਜੀਆਂ ਦੀ ਮੌਤ, ਇੱਕ ਗੰਭੀਰ ਜ਼ਖਮੀ

ਪਟਿਆਲਾ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ । ਪਾਤੜਾਂ ‘ਚ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ ਅਤੇ ਇਕ ਜ਼ਖ਼ਮੀ ਹੋ ਜਾਣ ਖਬਰ ਮਿਲੀ ਹੈ। ਸਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਮਦਦ ਕਰੇਗੀ।

Advertisements

ਛੱਤ ਡਿੱਗਣ ਨਾਲ ਪਤੀ ਪਤਨੀ, ਉਸ ਦੇ ਬੇਟੇ, ਬੇਟੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਬੱਚੇ ਨੂੰ ਹਸਪਤਾਲ ਦਾਖਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿ੍ਰਤਕ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here