ਕੋਵਿਡ-19 ਦੇ 8 ਨਵੇਂ ਪਾਜ਼ੇਟਿਵ  ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 418 ਨਵੇਂ ਸੈਂਪਲ ਲੈਣ ਅਤੇ 403 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 8 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 50 ਕੇਸ ਐਕਟਿਵ ਹਨ ਅਤੇ 152 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1208498

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1171964

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 41063

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39913

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1100

LEAVE A REPLY

Please enter your comment!
Please enter your name here