ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 421 ਨਵੇਂ ਸੈਂਪਲ ਲੈਣ ਅਤੇ 148 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 06 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 101 ਕੇਸ ਐਕਟਿਵ ਹਨ ਅਤੇ 243 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।
Advertisements