ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 454 ਨਵੇਂ ਸੈਂਪਲ ਲੈਣ ਅਤੇ 491 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 46 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 139 ਕੇਸ ਐਕਟਿਵ ਹਨ ਅਤੇ 206 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।
*************************************************
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1210694
ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1173978
ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41202
ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39963
ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1100