ਕੋਵਿਡ-19 ਦੇ 32 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 381 ਨਵੇਂ ਸੈਂਪਲ ਲੈਣ ਅਤੇ 391 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 32 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 155 ਕੇਸ ਐਕਟਿਵ ਹਨ ਅਤੇ 196 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

*************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1211075

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1174339

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 41234

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 39979

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1100

LEAVE A REPLY

Please enter your comment!
Please enter your name here