ਤਲਵਾੜਾ-ਹਾਜੀਪੁਰ ਰੋਡ ਤੇ ਸੜ੍ਹਕ ਹਾਦਸੇ ਵਿੱਚ ਸ਼ਰਾਬ ਕਾਰੋਬਾਰੀ ਕੇਡੀ ਖੋਸਲਾ ਦੀ ਮੌਤ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਤਲਵਾੜਾ-ਹਾਜੀਪੁਰ ਰੋਡ ਦੇ ਕੋਲ ਪੈਂਦੀ ਝੀਰ ਦੀ ਖੂਹੀ ਕੋਲ ਇੱਕ ਸੜ੍ਹਕ ਹਾਦਸੇ ਵਿੱਚ ਸ਼ਰਾਬ ਕਾਰੋਬਾਰ ਦੇ ਵਪਾਰੀ ਕੇਡੀ ਖੋਸਲਾ ਦੀ ਮੌਤ ਹੋ ਗਈ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਪੁਲਿਸ ਨੇ ਦੱਸਿਆਂ ਕਿ ਮਿ੍ਰਤਕ ਸਰੀਰ ਨੂੰ ਕਬਜ਼ੇ ਵਿੱਚ ਲੈ ਕੇ ਉਹਨਾਂ ਵੱਲੋ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਾਦਸੇ ਦੀ ਪੂਰੀ ਜਾਣਕਾਰੀ ਲਈ ਜਾ ਰਹੀ ਹੈ ਅਤੇ ਜਲਦੀ ਹੀ ਅਗਲੀ ਅਪਡੇਟ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here