ਕੋਵਿਡ ਦੇ 36 ਨਵੇਂ ਪੋਜ਼ਿਟਵ ਮਰੀਜ਼, 1 ਮੌਤ ਅਤੇ ਐਕਟਿਵ ਕੇਸ 163

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 395 ਨਵੇਂ ਸੈਂਪਲ ਲੈਣ ਅਤੇ 562 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 36 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 163 ਕੇਸ ਐਕਟਿਵ ਹਨ ਅਤੇ 29 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1211470

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1174866

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 41271

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40007

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1101

LEAVE A REPLY

Please enter your comment!
Please enter your name here