ਕੋਵਿਡ ਦੇ 26 ਨਵੇਂ ਪੋਜ਼ਿਟਵ ਮਰੀਜ਼, 1 ਮੌਤ ਅਤੇ ਐਕਟਿਵ ਕੇਸ 168

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 408 ਨਵੇਂ ਸੈਂਪਲ ਲੈਣ ਅਤੇ 290 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 26 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 1 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 168 ਕੇਸ ਐਕਟਿਵ ਹਨ ਅਤੇ 147 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

*************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1211950

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1175206

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 41297

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40027

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1102

LEAVE A REPLY

Please enter your comment!
Please enter your name here