ਡਾਕਟਰ ਲਖਵਿੰਦਰ ਸਿੰਘ ਅਠਵਾਲ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦਾ ਅਹੁਦਾ  ਸੰਭਾਲਿਆ

ਗੁਰਦਾਸਪੁਰ ( ਦ ਸਟੈਲਰ ਨਿਊਜ਼)। ਡਾਕਟਰ ਲਖਵਿੰਦਰ ਸਿੰਘ ਅਠਵਾਲ ਨੇ ਅਜ ਜਿਲਾ ਪਰਿਵਾਰ ਭਲਾਈ ਅਫਸਰ ਵਜੋ ਅਹੁਦਾ ਸੰਭਾਲ ਲਿਆ।

Advertisements

ਵਰਨਣਯੋਗ ਹੈ ਕਿ ਡਾਕਟਰ ਅਠਵਾਲ ਜੋ ਕਿ ਸੀਨੀਅਰ ਮੈਡੀਕਲ ਅਫਸਰ ਕਲਾਨੋਰ ਤਾਇਨੈਤ ਹਨ, ਨੂੰ ਜਿਲਾ ਪਰਿਵਾਰ ਭਲਾਈ ਅਫਸਰ ਦਾ ਵਾਧੂ ਭਾਰ ਦਿਤਾ ਗਿਆ ਹੈ। ਅਜ ਉਨਾਂ ਸਟਾਫ ਮੈਂਬਰਾਂ ਦੀ ਮੀਟਿੰਗ ਕੀਤੀ ਅਤੇ ਹਿਦਾਇਤ ਕੀਤੀ ਕਿ ਵਿਭਾਗੀ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ

ਇਸ ਮੋਕੇ ਜਿਲਾ ਮਾਸ ਮੀਡੀਆ ਅਫਸਰ ਗੁਰਿੰਦਰ ਕੋਰ, ਸੁਖਵਿੰਦਰ ਕੋਰ, ਡੀਪੀਐਮ ਗੁਰਪ੍ੀਤ ਸਿੰਘ, ਕੰਮਿਉਨਿਟੀ ਮੋਬੀਲਾਇਜਰ ਅਮਨਦੀਪ ਸਿੰਘ ਹਾਜਰ ਸਨ

LEAVE A REPLY

Please enter your comment!
Please enter your name here