Sunday, October 25, 2026
Home Hoshiarpur ਕੋਵਿਡ-19 ਦੇ 40 ਨਵੇਂ ਪਾਜ਼ੇਟਿਵ ਮਰੀਜ਼  

ਕੋਵਿਡ-19 ਦੇ 40 ਨਵੇਂ ਪਾਜ਼ੇਟਿਵ ਮਰੀਜ਼  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 475 ਨਵੇਂ ਸੈਂਪਲ ਲੈਣ ਅਤੇ 431 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 40 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 231 ਕੇਸ ਐਕਟਿਵ ਹਨ ਅਤੇ 24 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

*************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1214989

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1178187

ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 41534

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40199

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1104

LEAVE A REPLY

Please enter your comment!
Please enter your name here