ਕੋਵਿਡ-19 ਦੇ 23 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 356 ਨਵੇਂ ਸੈਂਪਲ ਲੈਣ ਅਤੇ 486 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 423ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 216 ਕੇਸ ਐਕਟਿਵ ਹਨ ਅਤੇ 235 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1215890

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1178808

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41557

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40237

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1104

LEAVE A REPLY

Please enter your comment!
Please enter your name here