ਕੋਵਿਡ-19 ਦੇ 43 ਨਵੇਂ ਪੋਜ਼ਿਟਵ ਮਰੀਜ਼, 1 ਮੌਤ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।  ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 82 ਨਵੇਂ ਸੈਂਪਲ ਲੈਣ ਅਤੇ 388 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 43 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । 

Advertisements

ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 222 ਕੇਸ ਐਕਟਿਵ ਹਨ ਅਤੇ 10 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

LEAVE A REPLY

Please enter your comment!
Please enter your name here