ਆਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਸਬ ਤਹਿਸੀਲ ਤਲਵੰਡੀ ਭਾਈ ਵਿਖੇ ਲਗਾਏ ਗਏ ਬੂਟੇ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ ਸਬ ਤਹਿਸੀਲ ਤਲਵੰਡੀ ਭਾਈ ਵਿਖੇ  ਬੂਟੇ ਲਗਾਏ ਗਏ। ਇਸ ਮੌਕੇ ਅਭਿਸ਼ੇਕ ਸ਼ਰਮਾ ਪੀਸੀਐਸ, ਰਾਕੇਸ਼ ਅਗਰਵਾਲ ਨਾਇਬ ਤਹਿਸੀਲਦਾਰ, ਰਾਜਿੰਦਰ ਸਿੰਘ, ਭੋਲਾ ਸਿੰਘ, ਸੁਰਿੰਦਰ ਸਿੰਘ ਹਾਜ਼ਰ ਸਨ।

Advertisements


ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਬੂਟਿਆਂ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਹੀ ਮਹੱਤਵਪੂਰਨ ਸਥਾਨ ਹੈ ਇਨ੍ਹਾਂ ਨਾਲ ਵਾਤਾਵਰਣ ਵਿਚ ਸ਼ੁੱਧਤਾ ਬਰਕਰਾਰ ਰਹਿੰਦੀ ਹੈ  ਇਸ ਲਈ ਸਾਨੂੰ ਸਾਰਿਆਂ ਨੂੰ ਬੂਟੇ ਲਗਾਉਣੇ ਚਾਹੀਦੇ  ਹਨ ਅਤੇ ਆਪਣੇ ਹੋਰਨਾਂ ਸਾਥੀਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here