ਕੋਵਿਡ-19 ਦੇ 13 ਨਵੇਂ ਪਾਜ਼ੇਟਿਵ  ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 628 ਨਵੇਂ ਸੈਂਪਲ ਲੈਣ ਅਤੇ 423 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 13 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 227 ਕੇਸ ਐਕਟਿਵ ਹਨ ਅਤੇ 215 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1216687

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1179569

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41613

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40281

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1105

LEAVE A REPLY

Please enter your comment!
Please enter your name here