ਕੋਵਿਡ-19 ਦੇ 4 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 538 ਨਵੇਂ ਸੈਂਪਲ ਲੈਣ ਅਤੇ 148 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 4 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 171 ਕੇਸ ਐਕਟਿਵ ਹਨ ਅਤੇ 605 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1217225

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1179714

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41617

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40341

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1105

ਵਾਧੂ ਐਕਸ-ਗ੍ਰੇਸ਼ੀਆ ਮੌਤਾਂ (ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ): 304

LEAVE A REPLY

Please enter your comment!
Please enter your name here